Thursday, August 03, 2006
ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥
ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥(੪੬੪ ਆਸਾ, ਮਃ ੧)ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥
ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥
ਨਾਨਕ ਆਤਮ ਰਾਮੁ ਸਬਾਇਆ ਗੁਰ ਸਤਿਗੁਰ ਅਲਖੁ ਲਖਾਇਆ ॥੧੫॥੫॥੨੨॥ (੧੦੪੩-੧੫, ਮਾਰੂ, ਮਃ ੧)
ਕੁਦਰਤਿ ਕਰਿ ਕੈ ਵਸਿਆ ਸੋਇ ॥ ਵਖਤੁ ਵੀਚਾਰੇ ਸੁ ਬੰਦਾ ਹੋਇ ॥
ਕੁਦਰਤਿ ਹੈ ਕੀਮਤਿ ਨਹੀ ਪਾਇ ॥ਜਾ ਕੀਮਤਿ ਪਾਇ ਤ ਕਹੀ ਨ ਜਾਇ ॥ (੮੪ ਸਿਰੀਰਾਗੁ, ਮਃ ੧)
 
posted by upinder kaur at 8/03/2006 08:49:00 am | Permalink |


2 Comments: