Wednesday, December 27, 2006
Alaahanees or the Songs Of Mourning
Alaahanees or the Songs Of Mourning:
Gurbani has songs for all occasions.
The purpose was to replace the usual mourning with praises of lord.
Guru Nanak has written Alaahnees in Vadhans Raag.
Prof Sahib Singh ji writes this about this Bani:

ਅਲਾਹਣੀਆ: ਕਿਸੇ ਦੇ ਮਰਨ ਤੇ ਗਾਏ ਜਾਣ ਵਾਲੇ ਗੀਤ। ਜਦੋਂ ਕੋਈ ਪ੍ਰਾਣੀ ਮਰਦਾ ਹੈ ਤਾਂ ਭਾਈਚਾਰੇ ਦੀਆਂ ਜ਼ਨਾਨੀਆਂ ਮਿਲ ਕੇ ਰੋਂਦੀਆਂ ਹਨ। ਮਿਰਾਸਣ ਉਸ ਮਰੇ ਪ੍ਰਾਣੀ ਦੀ ਸਿਫ਼ਤਿ ਵਿਚ ਕਵਿਤਾ ਜਿਹੀ ਵਾਂਗ ਕੋਈ ਤੁਕ ਸੁਰ ਵਿਚ ਪੜ੍ਹਦੀ ਹੈ, ਉਸ ਦੇ ਪਿੱਛੇ ਪਿੱਛੇ ਉਹੀ ਤੁਕ ਸਾਰੀਆਂ ਜ਼ਨਾਨੀਆਂ ਰਲ ਕੇ ਸੁਰ ਵਿਚ ਹੀ ਪੜ੍ਹਦੀਆਂ ਹਨ ਤੇ ਨਾਲ ਨਾਲ ਥੋੜਾ ਪਿੱਟਦੀਆਂ ਹਨ। ਉਹ ਪਿੱਟਣਾ ਭੀ ਤਾਲ-ਸਿਰ ਹੁੰਦਾ ਹੈ। ਮਿਰਾਸਣ ਦੇ ਉਸ ਗੀਤ ਨੂੰ 'ਅਲਾਹਣੀਆਂ' ਕਿਹਾ ਜਾਂਦਾ ਹੈ। ਸਤਿਗੁਰੂ ਜੀ ਇਸ ਰੋਣ ਪਿੱਟਣ ਵਲੋਂ ਵਰਜ ਕੇ ਪਰਮਾਤਮਾ ਦੀ ਰਜ਼ਾ ਵਿਚ ਤੁਰਨ ਤੇ ਉਸ ਦੀ ਸਿਫ਼ਤਿ-ਸਾਲਾਹ ਕਰਨ ਦਾ ਉਪਦੇਸ਼ ਦੇਂਦੇ ਹਨ।
On 2nd December 2006 when everyone had collected to remember Bhai Avtar Singh ji at Rakab Ganj Gurdwara, Baldeep Singh ji sang Alaahnees. I have a video clip to share with you all



ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿਚਲਾਇਆ ॥
ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾਜਾਂ ਦਿਨ ਪੁੰਨੇ ਮੇਰੀ ਮਾਏ ॥
ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥

 
posted by upinder kaur at 12/27/2006 05:09:00 pm | Permalink |


0 Comments: