ਆਸਾ ਮਹਲਾ ੧ ॥
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥
ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥
AASAA, FIRST MEHL: The One Name is my lamp; I have put the oil of suffering into it. Its flame has dried up this oil, and I have escaped my meeting with the Messenger of Death. || 1 || O people, do not make fun of me. Thousands of wooden logs, piled up together, need only a tiny flame to burn. || 1 || Pause || The Lord is my festive dish, of rice balls on leafy plates; the True Name of the Creator Lord is my funeral ceremony. Here and hereafter, in the past and in the future, this is my support. || 2 || The Lords Praise is my River Ganges and my city of Benares; my soul takes its sacred cleansing bath there. That becomes my true cleansing bath, if night and day, I enshrine love for You. || 3 || The rice balls are offered to the gods and the dead ancestors, but it is the Brahmins who eat them! O Nanak, the rice balls of the Lord are a gift which is never exhausted. || 4 || 2 || 32 ||ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥